1
ਮੱਤੀ 11:28
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ
مقایسه
ਮੱਤੀ 11:28 را جستجو کنید
2
ਮੱਤੀ 11:29
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੈਥੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗ਼ਰੀਬ ਹਾਂ ਅਤੇ ਤੁਸੀਂ ਆਪਣਿਆਂ ਜੀਆਂ ਵਿੱਚ ਅਰਾਮ ਪਾਓਗੇ
ਮੱਤੀ 11:29 را جستجو کنید
3
ਮੱਤੀ 11:30
ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।।
ਮੱਤੀ 11:30 را جستجو کنید
4
ਮੱਤੀ 11:27
ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ
ਮੱਤੀ 11:27 را جستجو کنید
5
ਮੱਤੀ 11:4-5
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁੱਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਸੋ ਯੂਹੰਨਾ ਨੂੰ ਜਾ ਦੱਸਿਓ ਕਿ ਅੰਨੇ ਸੁਜਾਖੇ ਹੁੰਦੇ ਹਨ ਅਤੇ ਲੰਙੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾਂਦੀ ਹੈ
ਮੱਤੀ 11:4-5 را جستجو کنید
6
ਮੱਤੀ 11:15
ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ
ਮੱਤੀ 11:15 را جستجو کنید