1
ਮੱਤੀ 3:8
ਪਵਿੱਤਰ ਬਾਈਬਲ O.V. Bible (BSI)
PUNOVBSI
ਸੋ ਤੁਸੀਂ ਤੋਬਾ ਜੋਗਾ ਫਲ ਦਿਓ
مقایسه
ਮੱਤੀ 3:8 را جستجو کنید
2
ਮੱਤੀ 3:17
ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।।
ਮੱਤੀ 3:17 را جستجو کنید
3
ਮੱਤੀ 3:16
ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ
ਮੱਤੀ 3:16 را جستجو کنید
4
ਮੱਤੀ 3:11
ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹ ਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ
ਮੱਤੀ 3:11 را جستجو کنید
5
ਮੱਤੀ 3:10
ਅਤੇ ਬਿਰਛਾਂ ਦੀ ਜੜ੍ਹ ਉੱਤੇ ਹੁਣ ਕੁਹਾੜਾ ਰੱਖਿਆ ਹੋਇਆ ਹੈ ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
ਮੱਤੀ 3:10 را جستجو کنید
6
ਮੱਤੀ 3:3
ਕਿ ਇਹ ਉਹੋ ਹੈ ਜਿਹ ਦੇ ਵਿਖੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ ਭਈ ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।
ਮੱਤੀ 3:3 را جستجو کنید