1
ਮੱਤੀ 4:4
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਉਹ ਨੇ ਉੱਤਰ ਦਿੱਤਾ, ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਵਾਕ ਨਾਲ ਜਿਹੜਾ ਪਰਮੇਸ਼ੁਰ ਦੇ ਮੁਖੋਂ ਨਿੱਕਲਦਾ ਹੈ
مقایسه
ਮੱਤੀ 4:4 را جستجو کنید
2
ਮੱਤੀ 4:10
ਤਦੋਂ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ਤਾਨ ਚੱਲਿਆ ਜਾਹ! ਕਿਉਂ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ
ਮੱਤੀ 4:10 را جستجو کنید
3
ਮੱਤੀ 4:7
ਯਿਸੂ ਨੇ ਉਸ ਨੂੰ ਆਖਿਆ, ਇਹ ਭੀ ਲਿਖਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ
ਮੱਤੀ 4:7 را جستجو کنید
4
ਮੱਤੀ 4:1-2
ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ ਅਤੇ ਜਾਂ ਚਾਲੀ ਦਿਨ ਅਤੇ ਚਾਲੀ ਰਾਤ ਵਰਤ ਰੱਖਿਆ ਤਾਂ ਓੜਕ ਉਹ ਨੂੰ ਭੁੱਖ ਲੱਗੀ
ਮੱਤੀ 4:1-2 را جستجو کنید
5
ਮੱਤੀ 4:19-20
ਅਤੇ ਉਨ੍ਹਾਂ ਨੂੰ ਕਿਹਾ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਤੇ ਮਗਰ ਹੋ ਤੁਰੇ
ਮੱਤੀ 4:19-20 را جستجو کنید
6
ਮੱਤੀ 4:17
ਉਸੇ ਵੇਲਿਓਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ ਭਈ ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ।।
ਮੱਤੀ 4:17 را جستجو کنید