1
ਮੱਤੀ 7:7
ਪਵਿੱਤਰ ਬਾਈਬਲ O.V. Bible (BSI)
PUNOVBSI
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ
مقایسه
ਮੱਤੀ 7:7 را جستجو کنید
2
ਮੱਤੀ 7:8
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਖੋਲ੍ਹਿਆ ਜਾਵੇਗਾ
ਮੱਤੀ 7:8 را جستجو کنید
3
ਮੱਤੀ 7:24
ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ
ਮੱਤੀ 7:24 را جستجو کنید
4
ਮੱਤੀ 7:12
ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।
ਮੱਤੀ 7:12 را جستجو کنید
5
ਮੱਤੀ 7:14
ਅਤੇ ਭੀੜਾ ਹੈ ਉਹ ਫਾਟਕ ਅਤੇ ਸੌੜਾ ਹੈ ਉਹ ਰਾਹ ਜਿਹੜਾ ਜੀਉਣ ਨੂੰ ਜਾਂਦਾ ਹੈ ਅਤੇ ਜੋ ਉਸ ਨੂੰ ਲੱਭਦੇ ਹਨ ਸੋ ਵਿਰਲੇ ਹਨ।।
ਮੱਤੀ 7:14 را جستجو کنید
6
ਮੱਤੀ 7:13
ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ
ਮੱਤੀ 7:13 را جستجو کنید
7
ਮੱਤੀ 7:11
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆ ਵਸਤਾਂ ਦੇਵਗਾ!
ਮੱਤੀ 7:11 را جستجو کنید
8
ਮੱਤੀ 7:1-2
ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇ ਕਿਉਂਕਿ ਜਿਸ ਨਿਆਉਂ ਨਾਲ ਤੁਸੀਂ ਦੋਸ਼ ਲਾਉਂਦੇ ਹੋ ਉਸੇ ਨਾਲ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ
ਮੱਤੀ 7:1-2 را جستجو کنید
9
ਮੱਤੀ 7:26
ਅਤੇ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਠਹਿਰਾਇਆ ਜਾਵੇਗਾ ਜਿਹ ਨੇ ਆਪਣਾ ਘਰ ਰੇਤ ਉੱਤੇ ਬਣਾਇਆ
ਮੱਤੀ 7:26 را جستجو کنید
10
ਮੱਤੀ 7:3-4
ਅਤੇ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀਂ ਕਰਦਾ? ਅਥਵਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖੇਂਗਾ, ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਸੁੱਟਾਂ ਅਤੇ ਵੇਖ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
ਮੱਤੀ 7:3-4 را جستجو کنید
11
ਮੱਤੀ 7:15-16
ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਓਹ ਪਾੜਨ ਵਾਲੇ ਬਘਿਆੜ ਹਨ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਭਲਾ, ਕੰਡਿਆਲਿਆਂ ਤੋਂ ਦਾਖ ਯਾ ਊਂਟਕਟਾਰਿਆਂ ਤੋਂ ਹੰਜੀਰ ਤੋਂੜਦੇ ਹਨ?
ਮੱਤੀ 7:15-16 را جستجو کنید
12
ਮੱਤੀ 7:17
ਇਸੇ ਪਰਕਾਰ ਹਰੇਕ ਅੱਛਾ ਬਿਰਛ ਚੰਗਾ ਫਲ ਦਿੰਦਾ ਪਰ ਮਾੜਾ ਬਿਰਛ ਬੁਰਾ ਫਲ ਦਿੰਦਾ ਹੈ
ਮੱਤੀ 7:17 را جستجو کنید
13
ਮੱਤੀ 7:18
ਅੱਛਾ ਬਿਰਛ ਬੁਰਾ ਫਲ ਨਹੀਂ ਦੇ ਸੱਕਦਾ ਅਤੇ ਨਾ ਮਾੜਾ ਬਿਰਛ ਚੰਗਾ ਫਲ ਦੇ ਸੱਕਦਾ ਹੈ
ਮੱਤੀ 7:18 را جستجو کنید
14
ਮੱਤੀ 7:19
ਹਰੇਕ ਬਿਰਛ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
ਮੱਤੀ 7:19 را جستجو کنید