ਮੱਤੀ 13:19

ਮੱਤੀ 13:19 PUNOVBSI

ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ