ਮੱਤੀ 13:22

ਮੱਤੀ 13:22 PUNOVBSI

ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ