ਮੱਤੀ 13:23

ਮੱਤੀ 13:23 PUNOVBSI

ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।।