ਮੱਤੀ 15:8-9

ਮੱਤੀ 15:8-9 PUNOVBSI

ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ। ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿਖਿਆ ਦਿੰਦੇ ਹਨ।।