ਮੱਤੀ 19:6

ਮੱਤੀ 19:6 PUNOVBSI

ਸੋ ਹੁਣ ਓਹ ਦੋ ਨਹੀਂ ਬਲਕਣ ਇੱਕੋ ਸਰੀਰ ਹਨ। ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਹ ਨੂੰ ਮਨੁੱਖ ਅੱਡ ਨਾ ਕਰੇ