ਮੱਤੀ 2:12-13

ਮੱਤੀ 2:12-13 PUNOVBSI

ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।। ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ

ویدیوهای مرتبط