ਮੱਤੀ 5:11-12

ਮੱਤੀ 5:11-12 PUNOVBSI

ਧੰਨ ਹੋ ਤੁਸੀਂ ਜਾਂ ਮਨੁੱਖ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨਗੇ ਅਤੇ ਸਤਾਉਣਗੇ ਅਤੇ ਹਰੇਕ ਬੁਰੀ ਗੱਲ ਤੁਹਾਡੇ ਉੱਤੇ ਝੂਠ ਮੂਠ ਲਾਉਣਗੇ ਅਨੰਦ ਹੋਵੋ ਅਤੇ ਖੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।।

ویدیوهای مرتبط