ਮੱਤੀ 5:29-30

ਮੱਤੀ 5:29-30 PUNOVBSI

ਅਰ ਜੇ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਜਾਵੇ

ویدیوهای مرتبط