رفتن به محتوا

ਰਸੂਲਾਂ 2:46-47

ਰਸੂਲਾਂ 2:46-47 PCB

ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ ਪਰਮੇਸ਼ਵਰ ਦੀ ਉਸਤਤ ਕਰਦੇ ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਦੀ ਦਯਾ ਨਾਲ ਹਰੇਕ ਦਿਨ ਉਨ੍ਹਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਦੀ ਮੰਡਲੀ ਵਿੱਚ ਮਿਲਾ ਦਿੰਦਾ ਸੀ।

مطالعه ਰਸੂਲਾਂ 2