رفتن به محتوا

ਅਸਤਰ 4:16

ਅਸਤਰ 4:16 PCB

“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜੇ ਦੇ ਕੋਲ ਅੰਦਰ ਜਾਵਾਂਗੀ ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”

مطالعه ਅਸਤਰ 4