1
ਮੱਤੀਯਾਹ 17:20
ਪੰਜਾਬੀ ਮੌਜੂਦਾ ਤਰਜਮਾ
PCB
ਉਸਨੇ ਜਵਾਬ ਦਿੱਤਾ, “ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚ ਰਾਈ ਦੇ ਬੀਜ ਸਮਾਨ ਵਿਸ਼ਵਾਸ ਹੈ, ਤਾਂ ਤੁਸੀਂ ਇਸ ਪਹਾੜ ਨੂੰ ਕਹਿ ਸਕਦੇ ਹੋ, ‘ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ,’ ਅਤੇ ਉਹ ਚੱਲਿਆ ਜਾਵੇਗਾ। ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।”
Vertaa
Tutki ਮੱਤੀਯਾਹ 17:20
2
ਮੱਤੀਯਾਹ 17:5
ਜਦੋਂ ਉਹ ਬੋਲ ਹੀ ਰਿਹਾ ਸੀ, ਤਾਂ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਜਿਸ ਤੋਂ ਮੈਂ ਬਹੁਤ ਖੁਸ਼ ਹਾਂ। ਉਸ ਦੀ ਸੁਣੋ!”
Tutki ਮੱਤੀਯਾਹ 17:5
3
ਮੱਤੀਯਾਹ 17:17-18
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਇੱਥੇ ਮੇਰੇ ਕੋਲ ਲਿਆਓ।” ਅਤੇ ਯਿਸ਼ੂ ਨੇ ਉਸ ਦੁਸ਼ਟ ਆਤਮਾ ਨੂੰ ਝਿੜਕਿਆ ਅਤੇ ਉਹ ਉਸ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਵਕਤ ਉਹ ਮੁੰਡਾ ਚੰਗਾ ਹੋ ਗਿਆ।
Tutki ਮੱਤੀਯਾਹ 17:17-18
Koti
Raamattu
Suunnitelmat
Videot