ਮੱਤੀਯਾਹ 18:6

ਮੱਤੀਯਾਹ 18:6 PCB

“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।

Verse Image for ਮੱਤੀਯਾਹ 18:6

ਮੱਤੀਯਾਹ 18:6 - “ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।