1
ਮੱਤੀ ਦੀ ਇੰਜੀਲ 10:16
ਪਵਿੱਤਰ ਬਾਈਬਲ
PERV
“ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
השווה
חקרו ਮੱਤੀ ਦੀ ਇੰਜੀਲ 10:16
2
ਮੱਤੀ ਦੀ ਇੰਜੀਲ 10:39
ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।
חקרו ਮੱਤੀ ਦੀ ਇੰਜੀਲ 10:39
3
ਮੱਤੀ ਦੀ ਇੰਜੀਲ 10:28
“ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।
חקרו ਮੱਤੀ ਦੀ ਇੰਜੀਲ 10:28
4
ਮੱਤੀ ਦੀ ਇੰਜੀਲ 10:38
ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸ ਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ।
חקרו ਮੱਤੀ ਦੀ ਇੰਜੀਲ 10:38
5
ਮੱਤੀ ਦੀ ਇੰਜੀਲ 10:32-33
“ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ। ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
חקרו ਮੱਤੀ ਦੀ ਇੰਜੀਲ 10:32-33
6
ਮੱਤੀ ਦੀ ਇੰਜੀਲ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।
חקרו ਮੱਤੀ ਦੀ ਇੰਜੀਲ 10:8
7
ਮੱਤੀ ਦੀ ਇੰਜੀਲ 10:31
ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵੱਧ ਉੱਤਮ ਹੋ।
חקרו ਮੱਤੀ ਦੀ ਇੰਜੀਲ 10:31
8
ਮੱਤੀ ਦੀ ਇੰਜੀਲ 10:34
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ।
חקרו ਮੱਤੀ ਦੀ ਇੰਜੀਲ 10:34