1
ਮੱਤੀ ਦੀ ਇੰਜੀਲ 11:28
ਪਵਿੱਤਰ ਬਾਈਬਲ
PERV
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।
השווה
חקרו ਮੱਤੀ ਦੀ ਇੰਜੀਲ 11:28
2
ਮੱਤੀ ਦੀ ਇੰਜੀਲ 11:29
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
חקרו ਮੱਤੀ ਦੀ ਇੰਜੀਲ 11:29
3
ਮੱਤੀ ਦੀ ਇੰਜੀਲ 11:30
ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”
חקרו ਮੱਤੀ ਦੀ ਇੰਜੀਲ 11:30
4
ਮੱਤੀ ਦੀ ਇੰਜੀਲ 11:27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
חקרו ਮੱਤੀ ਦੀ ਇੰਜੀਲ 11:27
5
ਮੱਤੀ ਦੀ ਇੰਜੀਲ 11:4-5
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ, ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
חקרו ਮੱਤੀ ਦੀ ਇੰਜੀਲ 11:4-5
6
ਮੱਤੀ ਦੀ ਇੰਜੀਲ 11:15
ਜੇਕਰ ਤੁਸੀਂ ਮੈਨੂੰ ਸੁਣ ਸੱਕਦੇ ਹੋ, ਤਾਂ ਸੁਣੋ।
חקרו ਮੱਤੀ ਦੀ ਇੰਜੀਲ 11:15