1
ਮੱਤੀ ਦੀ ਇੰਜੀਲ 12:36-37
ਪਵਿੱਤਰ ਬਾਈਬਲ
PERV
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ। ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”
השווה
חקרו ਮੱਤੀ ਦੀ ਇੰਜੀਲ 12:36-37
2
ਮੱਤੀ ਦੀ ਇੰਜੀਲ 12:34
ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
חקרו ਮੱਤੀ ਦੀ ਇੰਜੀਲ 12:34
3
ਮੱਤੀ ਦੀ ਇੰਜੀਲ 12:35
ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।
חקרו ਮੱਤੀ ਦੀ ਇੰਜੀਲ 12:35
4
ਮੱਤੀ ਦੀ ਇੰਜੀਲ 12:31
“ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।
חקרו ਮੱਤੀ ਦੀ ਇੰਜੀਲ 12:31
5
ਮੱਤੀ ਦੀ ਇੰਜੀਲ 12:33
“ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।
חקרו ਮੱਤੀ ਦੀ ਇੰਜੀਲ 12:33