1
ਮੱਤੀ ਦੀ ਇੰਜੀਲ 21:22
ਪਵਿੱਤਰ ਬਾਈਬਲ
PERV
ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
השווה
חקרו ਮੱਤੀ ਦੀ ਇੰਜੀਲ 21:22
2
ਮੱਤੀ ਦੀ ਇੰਜੀਲ 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
חקרו ਮੱਤੀ ਦੀ ਇੰਜੀਲ 21:21
3
ਮੱਤੀ ਦੀ ਇੰਜੀਲ 21:9
ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”
חקרו ਮੱਤੀ ਦੀ ਇੰਜੀਲ 21:9
4
ਮੱਤੀ ਦੀ ਇੰਜੀਲ 21:13
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”
חקרו ਮੱਤੀ ਦੀ ਇੰਜੀਲ 21:13
5
ਮੱਤੀ ਦੀ ਇੰਜੀਲ 21:5
“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”
חקרו ਮੱਤੀ ਦੀ ਇੰਜੀਲ 21:5
6
ਮੱਤੀ ਦੀ ਇੰਜੀਲ 21:42
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’
חקרו ਮੱਤੀ ਦੀ ਇੰਜੀਲ 21:42
7
ਮੱਤੀ ਦੀ ਇੰਜੀਲ 21:43
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
חקרו ਮੱਤੀ ਦੀ ਇੰਜੀਲ 21:43