1
ਮੱਤੀ ਦੀ ਇੰਜੀਲ 4:4
ਪਵਿੱਤਰ ਬਾਈਬਲ
PERV
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
השווה
חקרו ਮੱਤੀ ਦੀ ਇੰਜੀਲ 4:4
2
ਮੱਤੀ ਦੀ ਇੰਜੀਲ 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
חקרו ਮੱਤੀ ਦੀ ਇੰਜੀਲ 4:10
3
ਮੱਤੀ ਦੀ ਇੰਜੀਲ 4:7
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”
חקרו ਮੱਤੀ ਦੀ ਇੰਜੀਲ 4:7
4
ਮੱਤੀ ਦੀ ਇੰਜੀਲ 4:1-2
ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ।
חקרו ਮੱਤੀ ਦੀ ਇੰਜੀਲ 4:1-2
5
ਮੱਤੀ ਦੀ ਇੰਜੀਲ 4:19-20
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।” ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।
חקרו ਮੱਤੀ ਦੀ ਇੰਜੀਲ 4:19-20
6
ਮੱਤੀ ਦੀ ਇੰਜੀਲ 4:17
ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”
חקרו ਮੱਤੀ ਦੀ ਇੰਜੀਲ 4:17