ਮਲਾਕੀ 4:5-6

ਮਲਾਕੀ 4:5-6 PERV

ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ। ਲੀਯਾਹ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਕੋਲ ਲਿਆਉਣ ਵਿੱਚ ਮਦਦ ਕਰੇਗਾ ਅਤੇ ਬੱਚਿਆਂ ਨੂੰ ਮਾਪਿਆਂ ਦੇ ਨੇੜੇ ਲਿਆਉਣ ਵਿੱਚ। ਇਉਂ ਜ਼ਰੂਰ ਵਾਪਰੇਗਾ। ਜਾਂ ਮੈਂ (ਪਰਮੇਸ਼ੁਰ) ਧਰਤੀ ਤੇ ਉਤਰਾਂਗਾ ਅਤੇ ਤੁਹਾਡੇ ਦੇਸ ਦਾ ਸੱਤਿਆਨਾਸ ਕਰਾਂਗਾ।”

Verse Images for ਮਲਾਕੀ 4:5-6

ਮਲਾਕੀ 4:5-6 - ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ। ਲੀਯਾਹ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਕੋਲ ਲਿਆਉਣ ਵਿੱਚ ਮਦਦ ਕਰੇਗਾ ਅਤੇ ਬੱਚਿਆਂ ਨੂੰ ਮਾਪਿਆਂ ਦੇ ਨੇੜੇ ਲਿਆਉਣ ਵਿੱਚ। ਇਉਂ ਜ਼ਰੂਰ ਵਾਪਰੇਗਾ। ਜਾਂ ਮੈਂ (ਪਰਮੇਸ਼ੁਰ) ਧਰਤੀ ਤੇ ਉਤਰਾਂਗਾ ਅਤੇ ਤੁਹਾਡੇ ਦੇਸ ਦਾ ਸੱਤਿਆਨਾਸ ਕਰਾਂਗਾ।”ਮਲਾਕੀ 4:5-6 - ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ। ਲੀਯਾਹ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਕੋਲ ਲਿਆਉਣ ਵਿੱਚ ਮਦਦ ਕਰੇਗਾ ਅਤੇ ਬੱਚਿਆਂ ਨੂੰ ਮਾਪਿਆਂ ਦੇ ਨੇੜੇ ਲਿਆਉਣ ਵਿੱਚ। ਇਉਂ ਜ਼ਰੂਰ ਵਾਪਰੇਗਾ। ਜਾਂ ਮੈਂ (ਪਰਮੇਸ਼ੁਰ) ਧਰਤੀ ਤੇ ਉਤਰਾਂਗਾ ਅਤੇ ਤੁਹਾਡੇ ਦੇਸ ਦਾ ਸੱਤਿਆਨਾਸ ਕਰਾਂਗਾ।”