ਮੱਤੀ ਦੀ ਇੰਜੀਲ 1:20

ਮੱਤੀ ਦੀ ਇੰਜੀਲ 1:20 PERV

ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।

סרטון עבור ਮੱਤੀ ਦੀ ਇੰਜੀਲ 1:20