ਮੱਤੀ ਦੀ ਇੰਜੀਲ 10:32-33
ਮੱਤੀ ਦੀ ਇੰਜੀਲ 10:32-33 PERV
“ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ। ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।

