ਮੱਤੀ ਦੀ ਇੰਜੀਲ 12:35

ਮੱਤੀ ਦੀ ਇੰਜੀਲ 12:35 PERV

ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।