ਮੱਤੀ ਦੀ ਇੰਜੀਲ 12:36-37

ਮੱਤੀ ਦੀ ਇੰਜੀਲ 12:36-37 PERV

ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ। ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”