ਮੱਤੀ ਦੀ ਇੰਜੀਲ 14:16-17

ਮੱਤੀ ਦੀ ਇੰਜੀਲ 14:16-17 PERV

ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।” ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”