ਮੱਤੀ ਦੀ ਇੰਜੀਲ 14:30-31

ਮੱਤੀ ਦੀ ਇੰਜੀਲ 14:30-31 PERV

ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!” ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”