ਮੱਤੀ ਦੀ ਇੰਜੀਲ 16:19

ਮੱਤੀ ਦੀ ਇੰਜੀਲ 16:19 PERV

ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਆਂ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”