ਮੱਤੀ ਦੀ ਇੰਜੀਲ 17:20

ਮੱਤੀ ਦੀ ਇੰਜੀਲ 17:20 PERV

ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”

סרטון עבור ਮੱਤੀ ਦੀ ਇੰਜੀਲ 17:20

Verse Image for ਮੱਤੀ ਦੀ ਇੰਜੀਲ 17:20

ਮੱਤੀ ਦੀ ਇੰਜੀਲ 17:20 - ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”