ਮੱਤੀ ਦੀ ਇੰਜੀਲ 21:21

ਮੱਤੀ ਦੀ ਇੰਜੀਲ 21:21 PERV

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।

Verse Image for ਮੱਤੀ ਦੀ ਇੰਜੀਲ 21:21

ਮੱਤੀ ਦੀ ਇੰਜੀਲ 21:21 - ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।