ਮੱਤੀ ਦੀ ਇੰਜੀਲ 21:42

ਮੱਤੀ ਦੀ ਇੰਜੀਲ 21:42 PERV

ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’

Verse Image for ਮੱਤੀ ਦੀ ਇੰਜੀਲ 21:42

ਮੱਤੀ ਦੀ ਇੰਜੀਲ 21:42 - ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ:
‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ
ਸੀ ਖੂੰਜੇ ਦਾ ਸਿਰਾ ਹੋ ਗਿਆ।
ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ
ਅਤੇ ਸਾਡੇ ਲਈ ਇਹ ਅਚੰਭਾ ਹੈ।’