ਮੱਤੀ ਦੀ ਇੰਜੀਲ 22:37-39
ਮੱਤੀ ਦੀ ਇੰਜੀਲ 22:37-39 PERV
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ। ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ। ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।










