ਮੱਤੀ ਦੀ ਇੰਜੀਲ 24:12-13
ਮੱਤੀ ਦੀ ਇੰਜੀਲ 24:12-13 PERV
ਦੁਨੀਆਂ ਵਿੱਚ ਦੁਸ਼ਟਤਾ ਵੱਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ। ਪਰ ਜਿਹੜਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ।