ਮੱਤੀ ਦੀ ਇੰਜੀਲ 26:26

ਮੱਤੀ ਦੀ ਇੰਜੀਲ 26:26 PERV

ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”