ਮੱਤੀ ਦੀ ਇੰਜੀਲ 26:52

ਮੱਤੀ ਦੀ ਇੰਜੀਲ 26:52 PERV

ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।