ਜ਼ਕਰਯਾਹ 1:3

ਜ਼ਕਰਯਾਹ 1:3 PERV

ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।