ਉਤ 1:26-27

Verse Images for ਉਤ 1:26-27

ਉਤ 1:26-27 - ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।

YouVersion आपके अनुभव को वैयक्तिकृत करने के लिए कुकीज़ का उपयोग करता है। हमारी वेबसाइट का उपयोग करके, आप हमारी गोपनीयता नीति में वर्णित कुकीज़ के हमारे उपयोग को स्वीकार करते हैं।