1
2 ਕੁਰਿੰਥੀਆਂ 11:14-15
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਇਹ ਕੋਈ ਵੱਡੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਆਪ ਚਾਨਣ ਦਾ ਦੂਤ ਹੋਣ ਦਾ ਨਾਟਕ ਕਰਦਾ ਹੈ। ਇਸ ਲਈ ਇਹ ਕੋਈ ਵੱਡੀ ਗੱਲ ਨਹੀਂ, ਜੇ ਉਸ ਦੇ ਸੇਵਕ ਵੀ ਧਾਰਮਿਕਤਾ ਦੇ ਸੇਵਕ ਹੋਣ ਦਾ ਨਾਟਕ ਕਰਦੇ ਹਨ। ਜਿਨ੍ਹਾਂ ਦਾ ਅੰਤ ਉਹਨਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
Usporedi
Istraži 2 ਕੁਰਿੰਥੀਆਂ 11:14-15
2
2 ਕੁਰਿੰਥੀਆਂ 11:3
ਪਰ ਮੈਂ ਡਰਦਾ ਹਾਂ ਕਿ ਜਿਵੇਂ ਹੱਵਾਹ ਨੂੰ ਸੱਪ ਨੇ ਚਲਾਕੀ ਨਾਲ ਭਰਮਾ ਕੇ ਧੋਖਾ ਦਿੱਤਾ ਸੀ, ਉਸੇ ਤਰ੍ਹਾਂ ਸ਼ੈਤਾਨ ਤੁਹਾਡੇ ਮਨਾਂ ਨੂੰ ਤੁਹਾਡੀ ਇਮਾਨਦਾਰੀ ਅਤੇ ਸ਼ੁੱਧਤਾ ਜੋ ਮਸੀਹ ਵੱਲ ਹੈ ਉਸ ਨੂੰ ਮੋੜ ਦੇਵੇ।
Istraži 2 ਕੁਰਿੰਥੀਆਂ 11:3
3
2 ਕੁਰਿੰਥੀਆਂ 11:30
ਜੇ ਮੈਨੂੰ ਮਾਣ ਕਰਨਾ ਹੀ ਪਵੇਂ, ਤਾਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
Istraži 2 ਕੁਰਿੰਥੀਆਂ 11:30