1
ਗਲਾਤੀਆਂ 6:9
ਪੰਜਾਬੀ ਮੌਜੂਦਾ ਤਰਜਮਾ
PCB
ਆਓ ਅਸੀਂ ਚੰਗੇ ਕੰਮ ਕਰਨ ਵਿੱਚ ਥੱਕ ਨਾ ਜਾਈਏ, ਕਿਉਂਕਿ ਜੇ ਅਸੀਂ ਹਾਰ ਨਾ ਮੰਨੀਏ ਤਾਂ ਸਹੀ ਸਮੇਂ ਤੇ ਅਸੀਂ ਵਾਢੀ ਵੱਢਾਗੇ।
Usporedi
Istraži ਗਲਾਤੀਆਂ 6:9
2
ਗਲਾਤੀਆਂ 6:10
ਇਸ ਲਈ, ਜਿਵੇਂ ਕਿ ਸਾਡੇ ਕੋਲ ਮੌਕਾ ਹੈ, ਆਓ ਅਸੀਂ ਸਾਰੇ ਲੋਕਾਂ ਦਾ ਭਲਾ ਕਰੀਏ, ਖ਼ਾਸ ਕਰ ਉਨ੍ਹਾਂ ਲਈ ਜੋ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸਬੰਧਤ ਹਨ।
Istraži ਗਲਾਤੀਆਂ 6:10
3
ਗਲਾਤੀਆਂ 6:2
ਇੱਕ-ਦੂਜੇ ਦਾ ਬੋਝ ਚੁੱਕਣ ਵਿੱਚ ਮਦਦ ਕਰੋ, ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋਗੇ।
Istraži ਗਲਾਤੀਆਂ 6:2
4
ਗਲਾਤੀਆਂ 6:7
ਧੋਖਾ ਨਾ ਖਾਓ: ਪਰਮੇਸ਼ਵਰ ਦਾ ਮਜ਼ਾਕ ਨਹੀਂ ਉਡਾਇਆ ਜਾਂਦਾ। ਮਨੁੱਖ ਜੋ ਬੀਜਦਾ ਹੈ ਉਹੀ ਵੱਢਦਾ ਹੈ।
Istraži ਗਲਾਤੀਆਂ 6:7
5
ਗਲਾਤੀਆਂ 6:8
ਜੋ ਕੋਈ ਵੀ ਆਪਣੇ ਸਰੀਰ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਸਰੀਰ ਤੋਂ ਵਿਨਾਸ਼ ਦੀ ਵਾਢੀ ਵੱਢੇਗਾ; ਜਿਹੜਾ ਵੀ ਪਵਿੱਤਰ ਆਤਮਾ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਪਵਿੱਤਰ ਆਤਮਾ ਤੋਂ ਸਦੀਵੀ ਜੀਵਨ ਦੀ ਵਾਢੀ ਵੱਢੇਗਾ।
Istraži ਗਲਾਤੀਆਂ 6:8
6
ਗਲਾਤੀਆਂ 6:1
ਹੇ ਭਰਾਵੋ ਅਤੇ ਭੈਣੋ, ਜੇ ਕੋਈ ਪਾਪ ਵਿੱਚ ਫੜਿਆ ਵੀ ਜਾਵੇ, ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਉਸ ਦਾ ਸੁਧਾਰ ਕਰੋ। ਪਰ ਆਪਣੇ ਆਪ ਨੂੰ ਵੇਖੋ, ਜਾਂ ਤੁਸੀਂ ਵੀ ਅਜਿਹਾ ਕਰਨ ਲਈ ਪਰਤਾਏ ਗਏ।
Istraži ਗਲਾਤੀਆਂ 6:1
7
ਗਲਾਤੀਆਂ 6:3-5
ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ। ਹਰ ਇੱਕ ਨੂੰ ਆਪਣੇ ਕੰਮਾਂ ਦੀ ਪਰਖ ਕਰਨੀ ਚਾਹੀਦੀ ਹੈ। ਫਿਰ ਉਹ ਕਿਸੇ ਹੋਰ ਨਾਲ ਆਪਣੀ ਤੁਲਨਾ ਕੀਤੇ ਬਗੈਰ, ਇਕੱਲੇ ਆਪਣੇ ਆਪ ਤੇ ਮਾਣ ਕਰ ਸਕਦੇ ਹਨ, ਕਿਉਂਕਿ ਹਰੇਕ ਨੂੰ ਆਪਣਾ ਭਾਰ ਚੁੱਕਣਾ ਚਾਹੀਦਾ ਹੈ।
Istraži ਗਲਾਤੀਆਂ 6:3-5