YouVersion logo
Ikona pretraživanja

ਰਸੂਲਾਂ 9:4-5

ਰਸੂਲਾਂ 9:4-5 PCB

ਅਤੇ ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇੱਕ ਆਵਾਜ਼ ਸੁਣਾਈ ਦਿੱਤੀ, “ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈ?” ਸੌਲੁਸ ਨੇ ਪੁੱਛਿਆ, “ਪ੍ਰਭੂ ਜੀ, ਤੁਸੀਂ ਕੌਣ ਹੋ?” ਪ੍ਰਭੂ ਨੇ ਜਵਾਬ ਦਿੱਤਾ, “ਮੈਂ ਯਿਸ਼ੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।