YouVersion logo
Ikona pretraživanja

ਅਫ਼ਸੀਆਂ 4:11-13

ਅਫ਼ਸੀਆਂ 4:11-13 PCB

ਇਸ ਲਈ ਮਸੀਹ ਨੇ ਖੁਦ ਰਸੂਲ, ਨਬੀ, ਪ੍ਰਚਾਰਕ, ਪਾਦਰੀ ਅਤੇ ਅਧਿਆਪਕ ਦਿੱਤੇ, ਤਾਂ ਜੋ ਆਪਣੇ ਸੰਤਾਂ ਨੂੰ ਸੇਵਾ ਦੇ ਕੰਮਾਂ ਲਈ ਤਿਆਰ ਕਰਨ, ਤਾਂ ਜੋ ਮਸੀਹ ਦਾ ਸਰੀਰ ਤਿਆਰ ਕੀਤਾ ਜਾ ਸਕੇ। ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਅਤੇ ਪਰਮੇਸ਼ਵਰ ਦੇ ਪੁੱਤਰ ਦੇ ਗਿਆਨ ਵਿੱਚ ਏਕਤਾ ਪ੍ਰਾਪਤ ਨਹੀਂ ਕਰਦੇ ਅਤੇ ਸਿਆਣੇ ਨਹੀਂ ਹੋ ਜਾਂਦੇ ਹਾਂ, ਮਸੀਹ ਦੀ ਸੰਪੂਰਨਤਾ ਵਿੱਚ ਪੂਰੇ ਨਾ ਹੋ ਜਾਈਏ।