YouVersion logo
Ikona pretraživanja

ਲੂਕਸ 4:5-8

ਲੂਕਸ 4:5-8 PCB

ਸ਼ੈਤਾਨ ਉਸ ਨੂੰ ਉੱਚੇ ਜਗ੍ਹਾ ਉੱਤੇ ਲੈ ਗਿਆ ਅਤੇ ਉਸ ਨੂੰ ਇੱਕ ਪਲ ਵਿੱਚ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ ਅਤੇ ਸ਼ੈਤਾਨ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦਿਆਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ। ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਪ੍ਰਭੂ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”

Videozapis za ਲੂਕਸ 4:5-8