YouVersion logo
Ikona pretraživanja

ਫਿਲਿਪੀਆਂ 1:27

ਫਿਲਿਪੀਆਂ 1:27 PCB

ਜੋ ਵੀ ਹੋ ਜਾਵੇ, ਤੁਸੀਂ ਆਪਣੇ ਆਪ ਨੂੰ ਮਸੀਹ ਦੀ ਖੁਸ਼ਖ਼ਬਰੀ ਦੇ ਯੋਗ ਚਾਲ ਵਿੱਚ ਚੱਲੋ। ਫਿਰ, ਭਾਵੇਂ ਮੈਂ ਆਵਾਂ ਅਤੇ ਤੁਹਾਨੂੰ ਵੇਖਾਂ ਜਾਂ ਮੇਰੀ ਗੈਰਹਾਜ਼ਰੀ ਵਿੱਚ ਸਿਰਫ ਤੁਹਾਡੇ ਬਾਰੇ ਸੁਣਾਂ ਅਤੇ ਮੈਂ ਜਾਣਾ ਕਿ ਤੁਸੀਂ ਇੱਕ ਪਵਿੱਤਰ ਆਤਮਾ ਵਿੱਚ ਦ੍ਰਿੜ੍ਹ ਹੋ, ਇੱਕੋ ਮਨ ਹੋ ਕੇ ਖੁਸ਼ਖ਼ਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।