1
ਯੂਹੰਨਾ ਦੀ ਇੰਜੀਲ 18:36
ਪਵਿੱਤਰ ਬਾਈਬਲ
PERV
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
Konpare
Eksplore ਯੂਹੰਨਾ ਦੀ ਇੰਜੀਲ 18:36
2
ਯੂਹੰਨਾ ਦੀ ਇੰਜੀਲ 18:11
ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
Eksplore ਯੂਹੰਨਾ ਦੀ ਇੰਜੀਲ 18:11
Akèy
Bib
Plan yo
Videyo