1
ਯੂਹੰਨਾ ਦੀ ਇੰਜੀਲ 20:21-22
ਪਵਿੱਤਰ ਬਾਈਬਲ
PERV
ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।” ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।
Konpare
Eksplore ਯੂਹੰਨਾ ਦੀ ਇੰਜੀਲ 20:21-22
2
ਯੂਹੰਨਾ ਦੀ ਇੰਜੀਲ 20:29
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”
Eksplore ਯੂਹੰਨਾ ਦੀ ਇੰਜੀਲ 20:29
3
ਯੂਹੰਨਾ ਦੀ ਇੰਜੀਲ 20:27-28
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
Eksplore ਯੂਹੰਨਾ ਦੀ ਇੰਜੀਲ 20:27-28
Akèy
Bib
Plan yo
Videyo