1
ਮਰਕੁਸ ਦੀ ਇੰਜੀਲ 11:24
ਪਵਿੱਤਰ ਬਾਈਬਲ
PERV
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
Konpare
Eksplore ਮਰਕੁਸ ਦੀ ਇੰਜੀਲ 11:24
2
ਮਰਕੁਸ ਦੀ ਇੰਜੀਲ 11:23
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
Eksplore ਮਰਕੁਸ ਦੀ ਇੰਜੀਲ 11:23
3
ਮਰਕੁਸ ਦੀ ਇੰਜੀਲ 11:25
ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”
Eksplore ਮਰਕੁਸ ਦੀ ਇੰਜੀਲ 11:25
4
ਮਰਕੁਸ ਦੀ ਇੰਜੀਲ 11:22
ਯਿਸੂ ਨੇ ਆਖਿਆ, “ਪਰਮੇਸ਼ੁਰ ਤੇ ਵਿਸ਼ਵਾਸ ਰੱਖੋ।
Eksplore ਮਰਕੁਸ ਦੀ ਇੰਜੀਲ 11:22
5
ਮਰਕੁਸ ਦੀ ਇੰਜੀਲ 11:17
ਫ਼ੇਰ ਉਸ ਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਣਾ ਦਿੱਤਾ ਹੈ।’”
Eksplore ਮਰਕੁਸ ਦੀ ਇੰਜੀਲ 11:17
6
ਮਰਕੁਸ ਦੀ ਇੰਜੀਲ 11:9
ਉਹ ਲੋਕ ਜਿਹੜੇ ਉਸ ਦੇ ਅੱਗੇ ਅਤੇ ਪਿੱਛੇ ਚੱਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’
Eksplore ਮਰਕੁਸ ਦੀ ਇੰਜੀਲ 11:9
7
ਮਰਕੁਸ ਦੀ ਇੰਜੀਲ 11:10
“ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਰਹੇ! ਸਵਰਗ ਚ ਪਰਮੇਸ਼ੁਰ ਦੀ ਉਸਤਤਿ ਹੋਵੇ!”
Eksplore ਮਰਕੁਸ ਦੀ ਇੰਜੀਲ 11:10
Akèy
Bib
Plan yo
Videyo