1
ਲੂਕਸ 20:25
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।”
Konpare
Eksplore ਲੂਕਸ 20:25
2
ਲੂਕਸ 20:17
ਯਿਸ਼ੂ ਨੇ ਉਹਨਾਂ ਵੱਲ ਸਿੱਧਾ ਵੇਖਿਆ ਅਤੇ ਪੁੱਛਿਆ, “ਫਿਰ ਇਸ ਲਿਖੇ ਹੋਏ ਸ਼ਬਦ ਦਾ ਕੀ ਅਰਥ ਹੈ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ ਉਹੀ ਖੂੰਜੇ ਦਾ ਪੱਥਰ ਬਣ ਗਿਆ’?
Eksplore ਲੂਕਸ 20:17
3
ਲੂਕਸ 20:46-47
“ਬਿਵਸਥਾ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬੀਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ। ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ। ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”
Eksplore ਲੂਕਸ 20:46-47
Akèy
Bib
Plan yo
Videyo