1
ਮਾਰਕਸ 15:34
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੋਈ, ਏਲੋਈ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”
Konpare
Eksplore ਮਾਰਕਸ 15:34
2
ਮਾਰਕਸ 15:39
ਅਤੇ ਜਦੋਂ ਸੈਨਾਂ ਦੇ ਅਧਿਕਾਰੀ ਨੇ ਜਿਹੜਾ ਉੱਥੇ ਯਿਸ਼ੂ ਦੇ ਸਾਹਮਣੇ ਖੜ੍ਹਾ ਸੀ, ਉਹ ਨੇ ਵੇਖਿਆ ਕਿ ਉਹ ਕਿਵੇਂ ਮਰਿਆ, ਤਾਂ ਉਸ ਨੇ ਕਿਹਾ, “ਯਕੀਨਨ ਇਹ ਮਨੁੱਖ ਪਰਮੇਸ਼ਵਰ ਦਾ ਪੁੱਤਰ ਸੀ!”
Eksplore ਮਾਰਕਸ 15:39
3
ਮਾਰਕਸ 15:38
ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾਟ ਗਿਆ ਸੀ।
Eksplore ਮਾਰਕਸ 15:38
4
ਮਾਰਕਸ 15:37
ਉੱਚੀ ਅਵਾਜ਼ ਨਾਲ ਯਿਸ਼ੂ ਨੇ ਆਖਰੀ ਸਾਹ ਲਿਆ।
Eksplore ਮਾਰਕਸ 15:37
5
ਮਾਰਕਸ 15:33
ਦੁਪਹਿਰ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।
Eksplore ਮਾਰਕਸ 15:33
6
ਮਾਰਕਸ 15:15
ਭੀੜ ਨੂੰ ਸੰਤੁਸ਼ਟ ਕਰਨ ਲਈ, ਪਿਲਾਤੁਸ ਨੇ ਬਾਰ-ਅੱਬਾਸ ਨੂੰ ਛੱਡ ਦਿੱਤਾ। ਅਤੇ ਯਿਸ਼ੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ।
Eksplore ਮਾਰਕਸ 15:15
Akèy
Bib
Plan yo
Videyo