ਯੂਹੰਨਾ ਦੀ ਇੰਜੀਲ 15:11

ਯੂਹੰਨਾ ਦੀ ਇੰਜੀਲ 15:11 PERV

ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸੱਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸੱਕੇ।